Tumgik
#ਸੀਧਾ
sikhyouthpb · 4 years
Photo
Tumblr media
{ਪੰਜ ਤਖ਼ਤ ਸਾਹਿਬ ਦਾ ਅੱਜ ਦਾ ਹੁਕਮਨਾਮਾ ਸਾਹਿਬ} {10-6-2020} •••••••••••••••••••••••••••••••••••• ||ਅੱਜ ਦਾ ਫੁਰਮਾਨ || ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ || ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ {ਪੰਨਾ 730} •••••••••••••••••••••••••••••••••••• ||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) || ਧਨਾਸਰੀ ਮਹਲਾ ੫ ॥ ਬਾਰਿ ਜਾਉ ਗੁਰ ਅਪੁਨੇ ਊਪਰਿ ਜਿਨਿ ਹਰਿ ਹਰਿ ਨਾਮੁ ਦ੍ਰਿੜ੍ਹ੍ਹਾਯਾ ॥ ਮਹਾ ਉਦਿਆਨ ਅੰਧਕਾਰ ਮਹਿ ਜਿਨਿ ਸੀਧਾ ਮਾਰਗੁ ਦਿਖਾਯਾ ॥੧॥ ਹਮਰੇ ਪ੍ਰਾਨ ਗੁਪਾਲ ਗੋਬਿੰਦ ॥ ਈਹਾ ਊਹਾ ਸਰਬ ਥੋਕ ਕੀ ਜਿਸਹਿ ਹਮਾਰੀ ਚਿੰਦ ॥੧॥ ਰਹਾਉ ॥ {ਪੰਨਾ 672} •••••••••••••••••••••••••••••••••••• ||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ || ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ {ਪੰਨਾ 705-706} •••••••••••••••••••••••••••••••••••• ||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) || ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥  {ਪੰਨਾ 679-680} •••••••••••••••••••••••••••••••••••• ||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) || ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ {ਪੰਨਾ 535} •••••••••••••••••••••••••••••••••••• #amritsar #gurbani #dailygurbaniquotes #dailymotivation #instadaily #gurbani#sikhyouthpb #hukamnama #gurbanitimeline #gurunanakdevji #sikhyouthpb #sikhworld_ #satnamwaheguruੴ #sikhtemple #dailymotivation #dailygurbaniquotes#gurbanitimeline #gurunanakdevji #gurbaniquotes #gurbaniworld #gurdwara #gurbanipage #sikhyouthpb #sikhworld #satnamwaheguruੴ #darbarsahib #anandpur #a #digitalart #dailymotivation (at SikhYouthPb) https://www.instagram.com/p/CBPJIpildmm/?igshid=1h24zw3cv1bza
0 notes